- Blog
- Best Attitude Status In Punjabi For Sharing in Whatsapp And Facebook
Best Attitude Status In Punjabi For Sharing in Whatsapp And Facebook

ਰੱਖੀ ਨਾ ਭੁਲੇਖਾ ਪਾ ਲੀ ਟੈਮ 🕛 ਮੰਗੇ ਗਾ 🙏 ਮਾਫੀਆ ਅਸੀ ਕਰਨਾ ਨੀ ਰੈਮ
ਸਾਨੂੰ ਦੇਖ ਕੇ ਤਾਂ ਕਮਲਿੲੇ🙋 ਲੋਕ 👥ਸ਼ੌਕ ਪਾਲ ਦੇ ਅਾ ਤੇ 🤦🏼♀ਤੂੰ ਸਾਨੂੰ ਪਾੳੁਣ 🤷🏼♂ਦਾ ਸ਼ੌਕ ਪਾਲੀ ਫਿਰਦੀ ੲੇ_
ਖੁਸ਼ ਰਹਿਣ ਦਾ ਬੱਸ ਇਹ ਹੀ ਤਰੀਕਾ ਹੈ... ਜਿੱਦਾ ਦੇ ਵੀ ਹਾਲਾਤ ਹੋਣ ਉਸ ਨਾਲ ਦੋਸਤੀ ਕਰ ਲਵੋ !!
ਕਦੇ ਤੈਨੂੰ ਮਿਲਾ ਤਾਂ ਇੰਨਾ ਕੁ ਅਹਿਸਾਨ ਕਰੀ, ਮੁਕਰੀ ਨਾ ਕਹਿ ਦੇਵੀ ਕਿ ਜਾਣਦਾ ਹੈਂਂ ਮੈਨੂੰ..
😢ਆਪਣੇ ਸਾਰੇ ਦਰਦ😥ਮੈਨੂੰ ਸੌਂਪ ਗਈ 🙍♀️ਕਮਲੀ ਨੂੰ ਇਤਬਾਰ🤝ਹੀ ਏਨਾ ਸੀ👏 😎ਮੇਰੇ ਤੇ🤗
ਜਿੰਨੀ #ਲੋੜ ਹੋਵੇ; ਓਨਾ ਹੀ ਅਾ ਬੋਲਦੇ.. ਗੱਲ ਗੱਲ ਤੇ ਨੀ; ਮਾਰਦੇ #ਟਪੂਸੀਅਾਂ.
ਨਾ ਗੁਲਾਮੀ ਕਿਸੇ ਦੀ ਜ਼ਰੀ ਕਦੇ , ਨਾ ਇਸ਼ਾਰਿਆਂ ਉੱਤੇ ਨੱਚੇ ਹਾਂ ਭਾਂਵੇ ਕਾਮਯਾਬ ਤਾਂ ਬਹੁਤੇ ਨਹੀੰ , ਪਰ ਮਾਣ ਬੜਾ ਕਿ ਸੱਚੇ ਹਾਂ
�ਹੁਸਣਾਂ ਦਾ ਰੱਖਿਆ ਗਰੂਰ ਤੋੜ ਕੇ। ਤੇਰੇ ਜਹੀਆਂ **LOOKS**ਦੀਆਂ ਫੈਨ ਬੜੀਆਂ। । �ਆਕੜ ਤੇਰੀ ਦਾ ਕਿੱਥੇ ਮੁੱਲ ਜਾਣਦਾ। ਜਿਹਦੇ ਰਾਹਾਂ ਵਿੱਚ ਤੇਰੇ ਜਹੀਆਂ ਕੲੀ ਖੜੀਆਂ
ਕਦੇ ਲਾਏ ਨਹੀਉ ਤੁਕੇ ਗੱਲ ਸਿਰੇ ਲਾਈ ਦੀ.. ਧੋਖਾ ਦੇਣਾ ਨਹੀ ਆਉਂਦਾ ਜਿੱਥੇ ਯਾਰੀ ਲਾਈ ਦੀ.
ਜਿਹੜੇ👇🏼ਸਾਨੂੰ ਰੋਲਣ ਦਾ ਸੁਪਨਾ ਦੇਖੀ ਫਿਰਦੇ ਨੇ,* 👎👎 ਸੁਪਨਾ 👍ਤਾਂ ਸੋਹਣਾ ਪਰ 👎🏼ਰਹਿਣਾ ਸੁਪਨਾ ਹੀ ਆ
ਬਹੁਤਾ ਕੁਝ ਰੱਬ 😇ਕੋਲੋੰ ਨਹੀਉਂ ਮੰਗੀ ਦਾ, ਨਾਮ ਮੌਤ ਪਿੱਛੋੰ ਗੂੰਜੇ ਇਹੋ ਦਾਤ👏 ਚਾਹੀਦੀ
ਜੱਟ 💪🏻😎 ਤਾਂ ਹਿਸਾਬ 👎ਦੂਣਾ ਕੱਰ ਮੋੜਦਾ 👌🏻 ਭਾਵੇ ਯਾਰੀ 🤝ਰੱਖ ਲਈ ਭਾਵੇ 🚨🗡ਵਾਰ ਕਰ ਲਈ!!
ਵਕਤ ਗੂਗਾਂ ਨਹੀਂ ਬਸ ਮੌਨ ਆ.. Time ਆਉਣ ਤੇ ਦਸਾਗੇ ਅਸੀਂ ਕੋਣ ਅਾ! !
ਉਲੂਆ ਤੇ ਚਮਗਿਦੜਾ ਨੂੰ , ਕਹਿੰਦੇ ਸੂਰਜ ਤੋ ਅਲਰਜੀ ਆ। ਪਰ ਸੂਰਜ ਨੂੰ ਇਸ ਗੱਲ ਤੋ ਕੋਈ , ਫਰਕ ਨੀ ਪੈਂਦਾ !!
😋ਝੂਠ ਦੀਏ ਪੰਡੇ ਤੂੰ🤤ਝੂਠ ਬੜੇ ਮਾਰੇ ਸੀ, 😏ਦੱਸੇ ਸੀ ਤੂੰ Bro.👫👬ਜਿਹੜੇ ਯਾਰ💏👉 ਤੇਰੇ ਸਾਰੇ ਸੀ🤗
ਅਸੀਂ ਸਾਲ ਦੇ ਆਖ਼ਰੀ ਮਹੀਨੇ ਦੇ ਅਖ਼ੀਰਲੇ ਦਿਨ ਵਿੱਚੋਂ ਗੁਜ਼ਰ ਰਹੇ ਹਾਂ। ਮੈਂ ਮਹਿਸੂਸ ਕੀਤਾ ਹੈ ਕਿ ਉਹਨਾਂ ਸਾਰੇ ਦੋਸਤਾਂ ਅਤੇ ਰਿਸ਼ਤੇਦਾਰਾਂ ਦਾ ਸ਼ੁਕਰਾਨਾ ਅਦਾ ਕਰਾਂ ਜਿਹਨਾਂ ਕਾਰਨ ਇਸ ਸਾਲ ਮੈਨੂੰ ਖੁਸ਼ ਹੋਣ ਅਤੇ ਮੁਸਕਰਾਉਣ ਦਾ ਮੌਕਾ ਮਿਲਿਆ। ਤੁਸੀਂ ਉਹਨਾਂ ਵਿੱਚੋਂ ਇੱਕ ਹੋ।
#ਤੁਹਾਡੇ ਲਈ ਤਰੱਕੀ ਵਾਲਾ ਹੋਵੇ🌺🌹🎁👍 🎋ਮੈ ਵਾਹਿਗੁਰੂ ਅੱਗੇ ਅਰਦਾਸੇ ਕਰਦਾ ਹਾ ਕਿ ਸਾਲ ਦੇ ਸਾਰੇ ਮਹੀਨੇ ਤੁਹਾਡੇ ਲਈ ਹਰ ਪਲ ਖੁਸ਼ੀਆ ਲੈ ਕੇ ਆਉਣ🎋🎈🔮✈🎊 Happy new year in Advance
ਉੜਨੇ ਦੋ ਮਿੱਟੀ ਕੋ ਕਹਾਂ ਤਕ ਉੜੇਗੀ, ਹਵਾ ਰੁਕੇਗੀ ਤੋਂ ਜ਼ਮੀਨ ਪਰ ਹੀ ਗਿਰੇਗੀ 🙏 ਕੱਚੇ ਚਾਹੇ ਪੱਕੇ ਅਾਖ਼ਿਰ ਖ਼ੁਰ ਜਾਣਾ .. #ਨੀਵੇਂ E ਠੀਕ ਅਾਂ; #ੳੁੱਚਿਅਾਂ ਨੇ ਵੀ ਤੁਰ ਜਾਣਾ
ਜਿਹਨਾਂ ਨੂੰ #ਜੱਟੀ #ਜ਼ਹਿਰ ਲੱਗਦੀ ਅਾ.. ਓ 1 ਗੱਲ #ਚੇਤੇ ਰੱਖ਼ਣ ....K ਓਹਨਾਂ ਲੲੀ ਮੈਂ ... #ਥੋੜੀ ਜਿਹੀ E #ਬਹੁਤ ਅਾ
ਖੁਸ਼ ਹਾਂ, ਆਪਣੀ ਛੋਟੀ ਜਿਹੀ ਜਿੰਦਗੀ ਵਿੱਚ ਸੱਚੀ ਸਫਲਤਾ ਨਾਲ ਗਤੀ ਧੀਮੀ ਜਰੂਰ ਹੈ ਪਰ ਜਿੰਨੀ ਵੀ ਹੈ ਆਪਣੇ ਜ਼ਮੀਰ ਦੇ ਨਾਲ ਤਾਂ ਹੈ...